ਚੰਡੀਗੜ੍ਹ, 19 ਅਕਤੂਬਰ (ਹਿੰ. ਸ.)। ਭਾਰਤੀ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (2) ਦੀ ਉਪ ਧਾਰਾ (ਏ) ਦੇ ਆਧਾਰ 'ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ, ਜਿਸ ਦੇ ਨੌਵੇਂ (ਵਿਸ਼ੇਸ਼) ਸੈਸ਼ਨ ਲਈ 29 ਸਤੰਬਰ, 2025 ਨੂੰ ਸੱਦਾ ਦਿੱਤਾ ਗਿਆ ਸੀ, ਨੂੰ ਇਸਦੀ ਸਮਾਪਤੀ 'ਤੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ