ਦੀਵਾਲੀ ਦਾ ਇਹ ਤਿਉਹਾਰ ਤੁਹਾਡੇ ਸਭ ਦੇ ਜੀਵਨ 'ਚ ਖੁਸ਼ਹਾਲੀ ਲੈ ਕੇ ਆਵੇ : ਸੁਖਬੀਰ ਬਾਦਲ
ਚੰਡੀਗੜ੍ਹ, 20 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੀਵਾਲੀ ਦੇ ਸ਼ੁੱਭ ਅਵਸਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ''ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ
,


ਚੰਡੀਗੜ੍ਹ, 20 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੀਵਾਲੀ ਦੇ ਸ਼ੁੱਭ ਅਵਸਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ !!

ਕਾਮਨਾ ਕਰਦਾ ਹਾਂ ਕਿ ਦੀਵਾਲੀ ਦਾ ਇਹ ਤਿਉਹਾਰ ਤੁਹਾਡੇ ਸਭ ਦੇ ਜੀਵਨ ਨੂੰ ਖੁਸ਼ਹਾਲੀ, ਤਰੱਕੀ ਅਤੇ ਪਿਆਰ ਦੀ ਰੋਸ਼ਨੀ ਪ੍ਰਕਾਸ਼ਮਾਨ ਕਰੇ । ਮਾਲਕ ਕਰੇ ਇਹ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ 'ਚ ਖੁਸ਼ਹਾਲੀ ਅਤੇ ਤੰਦਰੁਸਤੀ ਲੈ ਕੇ ਆਵੇ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande