ਪਟਿਆਲਾ ਨੇ ਬਾਕਸਿੰਗ ਅੰਡਰ 14 ਲੜਕਿਆਂ 'ਚ ਜਿੱਤੀ ਓਵਰਆਲ ਟਰਾਫੀ
ਪਟਿਆਲਾ, 15 ਨਵੰਬਰ (ਹਿੰ. ਸ.)। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ
ਬਾਕਸਿੰਗ ਅੰਡਰ 14 ਦੇ ਲੜਕੇ ਜਿਨ੍ਹਾਂ ਨੇ ਓਵਰਆਲ ਟਰਾਫੀ ਜਿੱਤੀ।


ਪਟਿਆਲਾ, 15 ਨਵੰਬਰ (ਹਿੰ. ਸ.)। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 14 ਪੀਐਮਸ਼ੀ੍ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।

ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ਜਿੱਤੀ,ਦੂਜੇ ਸਥਾਨ ਤੇ ਤਰਨਤਾਰਨ ਅਤੇ ਬਠਿੰਡਾ ਅਤੇ ਤੀਜੇ ਸਥਾਨ ਜਲੰਧਰ ਤੇ ਲੁਧਿਆਣਾ ਰਹੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande