ਸ਼ਹੀਦੀ ਦਿਹਾੜਾ ਦੇ ਸਬੰਧ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਹਾਇਤਾ ਕੇਂਦਰ ਸਥਾਪਿਤ
ਫਾਜ਼ਿਲਕਾ 20 ਨਵੰਬਰ (ਹਿੰ. ਸ.)। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਸੂਚਨਾ ਤੇ ਸਹਾਇ
ਸ਼ਹੀਦੀ ਦਿਹਾੜਾ ਦੇ ਸਬੰਧ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਹਾਇਤਾ ਕੇਂਦਰ ਸਥਾਪਿਤ


ਫਾਜ਼ਿਲਕਾ 20 ਨਵੰਬਰ (ਹਿੰ. ਸ.)। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਸੂਚਨਾ ਤੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਜ਼ੋ ਕਿ ਮਿਤੀ 30 ਨਵੰਬਰ 2025 ਤੱਕ 24x7 ਕਾਰਜਸ਼ੀਲ ਰਹੇਗਾ। ਸ਼ਰਧਾਲੂ/ਸੰਗਤ ਜਾਰੀ ਟੈਲੀਫੋਨ ਨੰਬਰ 01887 230350 ਰਾਹੀਂ ਸਹੂਲਤ ਦਾ ਲਾਭ ਲੈ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande