ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ
ਪਟਿਆਲਾ , 3 ਨਵੰਬਰ (ਹਿੰ. ਸ.)। ਜਿਲ੍ਹਾ ਪ੍ਰਾਇਮਰੀ ਖੇਡਾਂ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ। ਬਲਾਕ ਪ
.


ਪਟਿਆਲਾ , 3 ਨਵੰਬਰ (ਹਿੰ. ਸ.)। ਜਿਲ੍ਹਾ ਪ੍ਰਾਇਮਰੀ ਖੇਡਾਂ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ। ਬਲਾਕ ਪ੍ਰਾਇਮਰੀ ਅਫਸਰ ਪਟਿਆਲਾ-2 ਪ੍ਰਿਥੀ ਸਿੰਘ ਨੇ ਦੱਸਿਆ ਕਿ ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲਾ ਪ੍ਰਾਇਮਰੀ ਖੇਡਾਂ ਵਿੱਚ ਓਵਰਆਲ ਟਰਾਫੀ ਜਿੱਤੀ ਹੈ। ਇਸ ਮੌਕੇ ’ਤੇ ਬਲਾਕ ਸਪੋਰਟਸ ਅਫਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ,ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜਰ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande