ਬਰਨਾਲਾ ਜਿਲ੍ਹੇ ’ਚ ਦੁਪਹਿਰ 2 ਵਜੇ ਤੱਕ 29.11 ਪ੍ਰਤੀਸ਼ਤ ਵੋਟਿੰਗ ਹੋਈ
ਬਰਨਾਲਾ, 14 ਦਸੰਬਰ (ਹਿੰ. ਸ.)। ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ 2 ਵਜੇ ਤੱਕ ਵੋਟਿੰਗ ਪ੍ਰਤੀਸ਼ਤ ਕਰੀਬ 29.11 ਫੀਸਦੀ ਰਹੀ। ਰਾਜ ਚੋਣ ਕਮਿਸ਼ਨ ਵਲੋਂ ਜਾਰੀ ਵੇਰਵਿਆ ਅਨੁਸਾਰ ਦੁਪਹਿਰ 2 ਵਜੇ ਤੱਕ ਬਰਨਾਲਾ - 32.8 ਫੀਸਦੀ, ਮਹਿਲ ਕਲਾਂ - 28.31 ਫੀਸਦੀ
ਬਰਨਾਲਾ ਜਿਲ੍ਹੇ ’ਚ ਦੁਪਹਿਰ 2 ਵਜੇ ਤੱਕ 29.11 ਪ੍ਰਤੀਸ਼ਤ ਵੋਟਿੰਗ ਹੋਈ


ਬਰਨਾਲਾ, 14 ਦਸੰਬਰ (ਹਿੰ. ਸ.)। ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ 2 ਵਜੇ ਤੱਕ ਵੋਟਿੰਗ ਪ੍ਰਤੀਸ਼ਤ ਕਰੀਬ 29.11 ਫੀਸਦੀ ਰਹੀ। ਰਾਜ ਚੋਣ ਕਮਿਸ਼ਨ ਵਲੋਂ ਜਾਰੀ ਵੇਰਵਿਆ ਅਨੁਸਾਰ ਦੁਪਹਿਰ 2 ਵਜੇ ਤੱਕ ਬਰਨਾਲਾ - 32.8 ਫੀਸਦੀ, ਮਹਿਲ ਕਲਾਂ - 28.31 ਫੀਸਦੀ ਅਤੇ ਸਹਿਣਾ - 27.9 ਫੀਸਦੀ ਵੋਟਿੰਗ ਹੋ ਚੁੱਕੀ ਹੈ।

ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ 2 ਵਜੇ ਤੱਕ ਕੁੱਲ ਵੋਟਿੰਗ ਪ੍ਰਤੀਸ਼ਤ 29.11 ਪ੍ਰਤੀਸ਼ਤ ਹੈ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande