
ਨਵੀਂ ਦਿੱਲੀ, 15 ਦਸੰਬਰ (ਹਿੰ.ਸ.)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਰਾਜ ਕੁਮਾਰ ਗੋਇਲ ਨੂੰ ਕੇਂਦਰੀ ਸੂਚਨਾ ਕਮਿਸ਼ਨ ਦੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।ਇਸ ਮੌਕੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ