ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੁੱਕਰਵਾਰ ਨੂੰ ਜ਼ੀਰਕਪੁਰ ਦਾ ਦੌਰਾ ਕਰਨਗੇ
ਐੱਸ.ਏ.ਐੱਸ. ਨਗਰ, 4 ਦਸੰਬਰ (ਹਿੰ. ਸ.)। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਨੂੰਗੋ ਕੱਲ੍ਹ (ਸ਼ੁੱਕਰਵਾਰ) ਜ਼ੀਰਕਪੁਰ ਦਾ ਦੌਰਾ ਕਰਨਗੇ। ਜਾਣਕਾਰੀ ਸਾਂਝੀ ਕਰਦਿਆਂ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਕਨੂੰਗੋ ਦੁਪਹਿਰ 12:00 ਵਜੇ ਢੱਕੋਲੀ, ਜ਼ੀਰਕਪੁਰ ਨਗ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੁੱਕਰਵਾਰ ਨੂੰ ਜ਼ੀਰਕਪੁਰ ਦਾ ਦੌਰਾ ਕਰਨਗੇ


ਐੱਸ.ਏ.ਐੱਸ. ਨਗਰ, 4 ਦਸੰਬਰ (ਹਿੰ. ਸ.)। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਨੂੰਗੋ ਕੱਲ੍ਹ (ਸ਼ੁੱਕਰਵਾਰ) ਜ਼ੀਰਕਪੁਰ ਦਾ ਦੌਰਾ ਕਰਨਗੇ।

ਜਾਣਕਾਰੀ ਸਾਂਝੀ ਕਰਦਿਆਂ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਕਨੂੰਗੋ ਦੁਪਹਿਰ 12:00 ਵਜੇ ਢੱਕੋਲੀ, ਜ਼ੀਰਕਪੁਰ ਨਗਰ ਕੌਂਸਲ ਵਿੱਚ ਸਫਾਈ ਕਾਮਿਆਂ ਲਈ ਕਰਵਾਏ ਜਾ ਰਹੇ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande