ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵਿਖੇ ਦਾਖਲਾ ਲੈਣ ਦੀ ਆਖ਼ਰੀ ਮਿਤੀ 7 ਅਕਤੂਬਰ
ਫ਼ਾਜ਼ਿਲਕਾ 24 ਸਤੰਬਰ (ਹਿੰ. ਸ.)। ਪੀ ਐਮ ਜਵਾਹਰ ਨਵੋਦਿਆ ਵਿਦਿਆਲਿਆ ਕਿਕੱਰਵਾਲਾ ਰੂਪਾ ਵਿਖੇ ਸਾਲ 2026-27 ਲਈ 9ਵੀਂ ਅਤੇ 11ਵੀ ਜਮਾਤਾਂ ਦੀਆਂ ਦਾਖ਼ਲਾ ਪ੍ਰੀਖਿਆ ਦੀ ਅਰਜ਼ੀ ਭਰਨ ਦੀ ਆਖ਼ਰੀ ਮਿਤੀ 7 ਅਕਤੂਬਰ 2025 ਹੈ। ਉਨਾਂ ਦੱਸਿਆ ਕਿ ਪ੍ਰੀਖਿਆ 2026 ਦਾ ਆਯੋਜਨ 7 ਫਰਵਰੀ 2026 ਦਿਨ ਸ਼ਨੀਵਾਰ ਨੂ
ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵਿਖੇ ਦਾਖਲਾ ਲੈਣ ਦੀ ਆਖ਼ਰੀ ਮਿਤੀ 7 ਅਕਤੂਬਰ


ਫ਼ਾਜ਼ਿਲਕਾ 24 ਸਤੰਬਰ (ਹਿੰ. ਸ.)। ਪੀ ਐਮ ਜਵਾਹਰ ਨਵੋਦਿਆ ਵਿਦਿਆਲਿਆ ਕਿਕੱਰਵਾਲਾ ਰੂਪਾ ਵਿਖੇ ਸਾਲ 2026-27 ਲਈ 9ਵੀਂ ਅਤੇ 11ਵੀ ਜਮਾਤਾਂ ਦੀਆਂ ਦਾਖ਼ਲਾ ਪ੍ਰੀਖਿਆ ਦੀ ਅਰਜ਼ੀ ਭਰਨ ਦੀ ਆਖ਼ਰੀ ਮਿਤੀ 7 ਅਕਤੂਬਰ 2025 ਹੈ। ਉਨਾਂ ਦੱਸਿਆ ਕਿ ਪ੍ਰੀਖਿਆ 2026 ਦਾ ਆਯੋਜਨ 7 ਫਰਵਰੀ 2026 ਦਿਨ ਸ਼ਨੀਵਾਰ ਨੂੰ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫ਼ਾਜ਼ਿਲਕਾ ਨੇ ਦੱਸਿਆ ਕਿ ਨੌਵੀਂ ਜਮਾਤ ਅਤੇ ਗਿਆਰਵੀ ਜਮਾਤ ਵਿੱਚ ਦਾਖ਼ਲਾ ਲੈਣ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ www.navodaya.gov.in ਤੇ ਮੁਫ਼ਤ ਅਪਲਾਈ ਕਰ ਸਕਦੇ ਹਨ। ਨੌਵੀਂ ਜਮਾਤ ਲਈ ਫਾਰਮ ਵੈੱਬਸਾਈਟ https://cbseitms.nic.in/2025/nvsix_9 ਅਤੇ ਗਿਆਰਵੀ ਜਮਾਤ ਲਈ https://cbseitms.nic.in/2025/nvsxi_11 ਵਿਖ਼ੇ 7 ਅਕਤੂਬਰ 2025 ਤੱਕ ਭਰ ਸਕਦੇ ਹਨ| ਵਧੇਰੇ ਜਾਣਕਾਰੀ ਲਈ ਹੈਲਪਡੈਸਕ ਮੋਬਾਈਲ ਨੰ 93830-32160 'ਤੇ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande