14 ਜਨਵਰੀ ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਛੁੱਟੀ ਘੋਸ਼ਿਤ: ਜ਼ਿਲ੍ਹਾ ਮੈਜਿਸਟਰੇਟ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ 2026 ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ/ਅਦਾਰਿਆਂ/ਬੋਰਡਾਂ/ਕਾਰਪੋਰੇ
ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼


ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ 2026 ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ/ਅਦਾਰਿਆਂ/ਬੋਰਡਾਂ/ਕਾਰਪੋਰੇਸ਼ਨਾਂ/ਬੈਂਕਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande