ਪੀਐਮ ਮੋਦੀ ਨੇ ਕੋਬਾ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦਾ ਉਦਘਾਟਨ ਕੀਤਾ
ਗਾਂਧੀਨਗਰ, 31 ਮਾਰਚ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਹਿਮਦਾਬਾਦ ਪਹੁੰਚਣ ''ਤੇ ਮੁੱਖ ਮੰਤਰੀ ਅਤੇ ਰਾਜਪਾਲ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਕੋਬਾ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਇੱਕ ਮਹੀਨੇ ਵਿੱਚ ਦੂਜੀ ਵਾਰ ਗੁਜਰਾਤ ਪਹੁੰਚੇ ਹਨ। ਉਨ੍ਹਾਂ ਨੇ ਮਹਾਵੀਰ ਜਯੰਤੀ ਦੇ ਮੌਕੇ ''ਤੇ ਕੋਬਾ ਵ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਹਿਮਦਾਬਾਦ ਹਵਾਈ ਅੱਡੇ 'ਤੇ ਸਵਾਗਤ ਕੀਤਾ ਗਿਆ।


ਗਾਂਧੀਨਗਰ, 31 ਮਾਰਚ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਹਿਮਦਾਬਾਦ ਪਹੁੰਚਣ 'ਤੇ ਮੁੱਖ ਮੰਤਰੀ ਅਤੇ ਰਾਜਪਾਲ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਕੋਬਾ ਪਹੁੰਚੇ।

ਪ੍ਰਧਾਨ ਮੰਤਰੀ ਮੋਦੀ ਇੱਕ ਮਹੀਨੇ ਵਿੱਚ ਦੂਜੀ ਵਾਰ ਗੁਜਰਾਤ ਪਹੁੰਚੇ ਹਨ। ਉਨ੍ਹਾਂ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਕੋਬਾ ਵਿੱਚ 'ਸਮਰਾਟ ਸੰਪ੍ਰਤੀ ਅਜਾਇਬ ਘਰ' ਦਾ ਉਦਘਾਟਨ ਕੀਤਾ।

ਇਸ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਸੰਤ ਪੂਜਯ ਆਚਾਰੀਆ ਪਦਮਸਾਗਰ ਸੁਰੀਸ਼ਵਰਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ’ਚ ਰਾਜਪਾਲ ਆਚਾਰੀਆ ਦੇਵਵ੍ਰਤ, ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਗ੍ਰਹਿ ਰਾਜ ਮੰਤਰੀ ਅਤੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਅਤੇ ਮਹਾਵੀਰ ਜੈਨ ਆਰਾਧਨਾ ਕੇਂਦਰ ਦੇ ਪ੍ਰਧਾਨ ਸੁਧੀਰ ਮਹਿਤਾ ਸਮੇਤ ਦੇਸ਼ ਭਰ ਦੇ ਕਈ ਪਤਵੰਤੇ ਵਿੱਚ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande