ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਨੂੰ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 05 ਅਪ੍ਰੈਲ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ''ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ''ਤੇ ਲਿਖਿਆ, ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ


ਨਵੀਂ ਦਿੱਲੀ, 05 ਅਪ੍ਰੈਲ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਲਿਖਿਆ, ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਨਮਨ! ਉਨ੍ਹਾਂ ਨੇ ਭਲਾਈ ਅਤੇ ਸਮਾਜਿਕ ਨਿਆਂ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਦੇਸ਼ ਪ੍ਰਤੀ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande