ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ, 29 ਜੂਨ (ਹਿੰ.ਸ.)। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਹ ਲਗਾਤਾਰ ਦੂਜੀ ਵਾਰ ਕਰਨਾਟਕ ਤੋਂ ਰਾਜ ਸਭਾ ਮੈਂਬਰ ਬਣੇ ਹਨ। ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਆਪਣੇ ਚੈਂਬਰ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ


ਨਵੀਂ ਦਿੱਲੀ, 29 ਜੂਨ (ਹਿੰ.ਸ.)। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਹ ਲਗਾਤਾਰ ਦੂਜੀ ਵਾਰ ਕਰਨਾਟਕ ਤੋਂ ਰਾਜ ਸਭਾ ਮੈਂਬਰ ਬਣੇ ਹਨ।

ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਆਪਣੇ ਚੈਂਬਰ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼, ਸਦਨ ਦੇ ਨੇਤਾ ਜੇਪੀ ਨੱਡਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ, ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਮੌਜੂਦ ਸਨ।

ਮੱਲਿਕਾਰਜੁਨ ਖੜਗੇ 2022 ਤੋਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾ ਨਿਭਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande