ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
ਜੰਮੂ, 27 ਜੁਲਾਈ (ਹਿੰ.ਸ.)। ਦੱਖਣੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਅੱਤਵਾਦੀ ਦੇ ਫੜੇ ਜਾਣ ਜਾਂ ਮਾਰੇ ਜਾਣ ਦੀ ਕੋਈ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ
security forces


ਜੰਮੂ, 27 ਜੁਲਾਈ (ਹਿੰ.ਸ.)। ਦੱਖਣੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਅੱਤਵਾਦੀ ਦੇ ਫੜੇ ਜਾਣ ਜਾਂ ਮਾਰੇ ਜਾਣ ਦੀ ਕੋਈ ਸੂਚਨਾ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਕੁਪਵਾੜਾ ਜ਼ਿਲ੍ਹੇ ਦੇ ਤ੍ਰੇਹਗਾਮ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਕੁਮਕੜੀ ਪੋਸਟ ਨੇੜੇ ਅੱਤਵਾਦੀਆਂ ਦੀ ਗਤੀਵਿਧੀ ਦੇਖੀ ਗਈ। ਜਿਵੇਂ ਹੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਦੇਖਿਆ, ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ। ਵਿਸਤ੍ਰਿਤ ਰਿਪੋਰਟ ਦੀ ਉਡੀਕ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ / ਸੰਜੀਵ


 rajesh pande