Invalid email address
Hindusthan Samachar News Agency, First Floor, 23, Panchkuian Road, Near R. K. Ashram Metro Station, Pillar No. 12, New Delhi-110001
(+91) 7701802829 / 7701800342
marketing@hs.news
26 Oct 2026
ਅੰਮ੍ਰਿਤਸਰ, 26 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ..
ਜਲੰਧਰ, 26 ਅਕਤੂਬਰ (ਹਿੰ.ਸ.)| ਜਲੰਧਰ ਜ਼ਿਲ੍ਹੇ ਦੇ ਗੁਰਾਇਆ ਵਿੱਚ ਚੀਮਾ ਖੁਰਦ ਗੇਟ ਨੇੜੇ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਲੱਲੀਆਂ ਦੇ ਰਹਿਣ ਵਾਲੇ ਨਵੀ ਪੁੱਤਰ ਦੂਨੀ ਚੰਦ ਵਜੋਂ ਹੋਈ ਹੈ। ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ..
ਸਵੇਰੇ 5 ਵਜੇ ਦੇ ਕਰੀਬ ਵਾਰਦਾਤ, ਮੌਕੇ ਤੋਂ ਤਿੰਨ ਖਾਲੀ ਖੋਲ ਬਰਾਮਦ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰ ਰਹੀ ਪੁਲਿਸ ਅੰਮ੍ਰਿਤਸਰ, 26 ਅਕਤੂਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਸੋਮਵਾਰ ਤੜਕਸਾਰ ਜੇਡੀ ਜਿਮ ’ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ..
ਅੰਮ੍ਰਿਤਸਰ, 26 ਅਕਤੂਬਰ (ਹਿੰ.ਸ.)| ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀਆਂ ਪੰਖੜੀਆਂ ਦੀ ਵਰਖਾ ਕੀਤੀ ਗਈ। ਇਸ ਅਲੌਕਿਕ..
Copyright © 2017-2024. All Rights Reserved Hindusthan Samachar News Agency
Powered by Sangraha