ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ
ਚੰਡੀਗੜ੍ਹ, 04 ਮਾਰਚ (ਹਿੰ.ਸ.)। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪੰਜਾਬੀਆਂ ਨੂੰ ਹੋਲੀ ਅਤੇ ਹੋਲਾ ਮੁਹੱਲਾ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬੀਆਂ ਦੇ ਜੀਵਨ ਨੂੰ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਨਾਲ ਭਰ ਦੇਵੇ
ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 04 ਮਾਰਚ (ਹਿੰ.ਸ.)। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪੰਜਾਬੀਆਂ ਨੂੰ ਹੋਲੀ ਅਤੇ ਹੋਲਾ ਮੁਹੱਲਾ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬੀਆਂ ਦੇ ਜੀਵਨ ਨੂੰ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਨਾਲ ਭਰ ਦੇਵੇ । ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande