ਪੇਪਰ ਲੀਕ 'ਤੇ ਸਰਕਾਰ ਦਾ ਵੱਡਾ ਐਕਸ਼ਨ, ਕਾਨੂੰਨ ਹੋਵੇਗਾ ਹੋਰ ਸਖ਼ਤ
ਨਵੀਂ ਦਿੱਲੀ, 24 ਜੁਲਾਈ (ਹਿੰ.ਸ.)। ਕੇਂਦਰ ਸਰਕਾਰ ਨੇ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੇਂਸ਼ਨ ਆਫ਼ ਅਨਫੇਅਰ ਮੀਨਸ) ਐਕਟ, 2024 ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੋਧ ਬਿੱਲ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕਰਕੇ ਪਾਸ ਕਰਵਾਉਣ ਦੀ ਤਿਆਰੀ ਹੈ ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

 rajesh pande